ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ, 6 ਜੁਲਾਈ 2020 - ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਚੋਰੀ ਮਾਮਲੇ 'ਚ ਹੋਈ ਐਫ.ਆਈ.ਆਰ 'ਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦਾ ਨਾਂਅ ਵੀ ਸ਼ਾਮਲ ਕੀਤਾ ਗਿਆ ਹੈ। ਇਸ ਪੂਰੇ ਮਾਮਲੇ ਬਾਰੇ ਐਸ.ਆਈ.ਟੀ ਮੁਖੀ ਰਣਬੀਰ ਸਿੰਘ ਖੱਟੜਾ ਜਲਦ ਹੀ ਪ੍ਰੈੱਸ ਕਾਨਫਰੰਸ ਕਰਕੇ ਜਾਣਕਾਰੀ ਦੇ ਰਹੇ ਹਨ।