ਜਲੰਧਰ, 9 ਜੁਲਾਈ 2020 - ਅੱਜ ਜਲੰਧਰ 'ਚ 37 ਸ਼ੱਕੀ ਮਰੀਜ਼ਾਂ ਦੀ ਕੋਰੋਨਾ ਟੈਸਟ ਰਿਪੋਰਟ ਪਾਜ਼ੀਟਿਵ ਆਈ ਹੈ। ਜਿਸ 'ਚ ਜਿਨ੍ਹਾਂ 'ਚ ਸ਼ਾਹਕੋਟ ਦੇ ਐੱਸ.ਡੀ.ਐਮ. ਸੰਜੀਵ ਸ਼ਰਮਾ ਅਤੇ ਦਿਹਾਤੀ ਪੁਲਿਸ ਦੇ ਐੱਸ.ਐੱਸ.ਪੀ. ਨਵਜੋਤ ਸਿੰਘ ਮਾਹਲ ਦੇ ਸੈਂਪਲਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਐੱਸ. ਐੱਸ. ਪੀ. ਨਵਜੋਤ ਸਿੰਘ ਮਾਹਲ ਦੇ ਟੈਸਟ ਦੀ ਜਾਂਚ ਸਿਵਲ ਹਸਪਤਾਲ ‘ਚ ਟਰੂਨੇਟ ਮਸ਼ੀਨ ਰਾਹੀਂ ਕੀਤੀ ਗਈ ਹੈ।