- ਅਸਤੀਫਾ ਦੇ ਕੇ ਕਿਸਾਨਾਂ ਦੀ ਧੀ ਅਤੇ ਭੈਣ ਵਾਂਗ ਉਨ੍ਹਾਂ ਦੇ ਨਾਲ ਖੜ ਕੇ ਮਾਣ ਮਹਿਸੂਸ ਕਰ ਰਹੀ ਹਾਂ - ਬੀਬੀ ਬਾਦਲ
ਚੰਡੀਗੜ੍ਹ, 17 ਸਤੰਬਰ 2020 - ਹਰਸਿਮਰਤ ਕੌਰ ਬਾਦਲ ਵੱਲੋਂ ਕੇਂਦਰੀ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਹੈ। ਇਸ ਸਬੰਧੀ ਹਰਸਿਮਰਤ ਕੌਰ ਬਾਦਲ ਵੱਲੋਂ ਟਵੀਟ ਕਰਕੇ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਮੈਂ ਅਸਤੀਫਾ ਦੇ ਕੇ ਕਿਸਾਨਾਂ ਦੀ ਧੀ ਅਤੇ ਭੈਣ ਵਾਂਗ ਉਨ੍ਹਾਂ ਦੇ ਨਾਲ ਖੜ ਕੇ ਮਾਣ ਮਹਿਸੂਸ ਕਰ ਰਹੀ ਹਾਂ।
ਟਵੀਟ ਦੇਖਣ ਲਈ ਹੇਠਾਂ ਲਿੰਕ 'ਤੇ ਕਲਿੱਕ ਕਰੋ...
https://twitter.com/HarsimratBadal_/status/1306611139296460802