← ਪਿਛੇ ਪਰਤੋ
ਮਨਪ੍ਰੀਤ ਸਿੰਘ ਜੱਸੀ
ਅੰਮ੍ਰਿਤਸਰ, 18 ਸਤੰਬਰ 2020 - ਖੇਤੀ ਬਿੱਲਾਂ ਨੂੰ ਲੈ ਕੇ ਕੇਂਦਰੀ ਵਜ਼ਾਰਤ ਤੋਂ ਅਸਤੀਫ਼ਾ ਦੇਣ ਮਗਰੋਂ ਹਰਸਿਮਰਤ ਕੌਰ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 21 ਸਤੰਬਰ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਜਾਣਗੇ।