ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਵੇਰਵੇ ਜਾਰੀ, ਵੇਖੋ ਕੀ ਹੋਵੇਗਾ ਪ੍ਰੋਗਰਾਮ
ਚੰਡੀਗੜ੍ਹ, 18 ਅਕਤੂਬਰ, 2020 : ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 19 ਅਕਤੂਬਰ ਨੂੰ ਸ਼ੁਰੂ ਹੋ ਰਿਹਾ ਹੈ।
ਇਸ ਸੈਸ਼ਨ ਦਾ ਪ੍ਰੋਗਰਾਮ ਅੱਜ ਦੇਰ ਸ਼ਾਮ ਜਾਰੀ ਕੀਤਾ ਗਿਆ। ਸੈਸ਼ਨ ਦੀ ਸ਼ੁਰੂਆਤ ਵਿਚ ਵਿਛੜੀਆਂ ਰੂਹਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਤੋਂ ਬਾਅਦ ਵਿਧਾਨ ਸਭਾ ਦੀ ਬਿਜ਼ਨਸ ਐਡਵਾਈਜ਼ਰੀ ਕਮੇਟੀ ਦੀ ਮੀਟਿੰਗ ਰੱਖੀ ਗਈ ਹੈ ਜਿਸ ਵਿਚ ਅਗਲੇ ਪ੍ਰੋਗਰਾਮ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ।
ਪੜ੍ਹੋ ਜਾਰੀ ਹੋਏ ਪ੍ਰੋਗਰਾਮ ਦਾ ਵੇਰਵਾ :
<iframe src="https://www.facebook.com/plugins/video.php?href=https%3A%2F%2Fwww.facebook.com%2FBabushahiDotCom%2Fvideos%2F746109185983054%2F&show_text=0&width=560" width="560" height="315" style="border:none;overflow:hidden" scrolling="no" frameborder="0" allowTransparency="true" allowFullScreen="true"></iframe>