← ਪਿਛੇ ਪਰਤੋ
ਨਵੀਂ ਦਿੱਲੀ, 25 ਨਵੰਬਰ 2020 - ਲੈਫਟੀਨੈਂਟ ਜਨਰਲ ਹਰਪਾਲ ਸਿੰਘ ਨੂੰ ਭਾਰਤੀ ਸੈਨਾ ਦਾ ਨਵਾਂ ਇੰਜੀਨੀਅਰ-ਇਨ-ਚੀਫ਼ ਲਾਇਆ ਗਿਆ ਹੈ। ਉਹ ਇਸ ਸਮੇਂ ਬਾਰਡਰ ਰੋਡਜ਼ ਆਰਗੇਨਾਈਜ਼ੇਸ਼ਨ ਦੇ ਡਾਇਰੈਕਟਰ ਜਨਰਲ ਹਨ ਅਤੇ 1 ਦਸੰਬਰ ਨੂੰ ਆਪਣੀ ਨਵੀਂ ਨਿਯੁਕਤੀ ਸੰਭਾਲਣਗੇ।