ਜਿ.ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਸ.੍ਰੀ ਪ੍ਰਸ.ਾਂਤ ਵਰਮਾ, ਪਿੰਡ ਸੁਹਾਗਹੇੜੀ ਵਿਖੇ ਲਗਾਏ ਗਏ ਕਾਨੂੰਨੀ ਸਾਖਰਤਾ ਕੈਂਪ ਦੌਰਾਨ ਲੋਕਾਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਬਾਰੇ ਜਾਗਰੂਕ ਕਰਦੇ ਹੋਏ|
ਫਤਹਿਗੜ੍ਹ ਸਾਹਿਬ, 17 ਫਰਵਰੀ 2018 : ਜਿ.ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ-ਕਮ-ਜਿ.ਲ੍ਹਾ ਤੇ ਸੈਸ.ਨ ਜੱਜ ਦੇ ਦਿਸ.ਾ ਨਿਰਦੇਸ.ਾਂ ਅਨੁਸਾਰ ਪਿੰਡ ਸੁਹਾਗਹੇੜੀ ਵਿਖੇ ਸਥਿਤ ਲੀਗਲ ਏਡ ਕਲੀਨਿਕ ਵਿਖੇ ਕਾਨੂੰਨੀ ਸਾਖਰਤਾ ਕੈਂਪ ਲਗਾਇਆ ਗਿਆ ਜਿਸ ਵਿੱਚ ਲੋਕਾਂ ਨੂੰ ਜਿ.ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਚਲਾਈਆਂ ਜਾ ਰਹੀਆਂ ਵੱਖ- ਵੱਖ ਸਕੀਮਾਂ ਦੀ ਜਾਣਕਾਰੀ ਦਿੱਤੀ ਗਈ ਅਤੇ ਪਿੰਡ ਵਾਸੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਬਾਰੇ ਵੀ ਜਾਗਰੂਕ ਕੀਤਾ|
ਇਸ ਮੌਕੇ ਜਿ.ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ-ਕਮ-ਚੀਫ ਜੁਡੀਸ.ੀਅਲ ਮੈਜਿਸਟਰੇਟ ਸ.੍ਰੀ ਪ੍ਰਸ.ਾਂਤ ਵਰਮਾ ਨੇ ਜਿ.ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵਖ ਸਕੀਮਾਂ ਜਿਵੇਂ ਕਿ ਅਦਾਲਤਾਂ ਵਿੱਚ ਵਕੀਲਾਂ ਦੀਆਂ ਮੁਫਤ ਸੇਵਾਵਾਂ, ਮੁਫਤ ਕਾਨੂੰਨੀ ਸਲਾਹ ਮਸ.ਵਰਾ, ਲੋਕ ਅਦਾਲਤਾਂ, ਸਮਝੌਤਾ ਸਦਨ ਜਾਂ ਰਾਜ.ੀਨਾਮਾ ਕੇਂਦਰ ਰਾਹੀਂ ਝਗੜਿਆਂ ਦਾ ਨਿਪਟਾਰਾ ਕਰਨ ਬਾਰੇ ਜਾਣਕਾਰੀ ਦਿੱਤੀ ਉਹਨਾਂ ਇਹ ਵੀ ਦੱਸਿਆ ਕਿ ਅਨੁਸੂਚਿਤ ਜਾਤੇ, ਅਨੁਸੂਚਿਤ ਕਬੀਲੇ, ਔਰਤ, ਬੱਚਾ, ਮਾਨਸਿਕ ਤੌਰ ਤੇ ਬਿਮਾਰ, ਉਦਯੋਗਿਕ ਕਾਮੇ ਜਾਂ ਹਿਰਾਸਤ ਵਿੱਚ ਆਦਿ ਲੋਕ ਅਦਾਲਤਾਂ ਵਿੱਚ ਵਕੀਲਾਂ ਦੀਆਂ ਮੁਫਤ ਸੇਵਾਵਾਂ ਦਾ ਲਾਹਾ ਲੈ ਸਕਦੇ ਹਨ| ਉਨ੍ਹਾਂ ਆਮ ਲੋਕਾਂ ਨੂੰ ਦਿੱਤੀ ਜਾਣ ਵਾਲੀ ਕਾਨੂੰਨੀ ਸਹਾਇਤਾ ਬਾਰੇ ਜਾਣੂ ਕਰਵਾਇਆ ਅਤੇ ਇਹ ਵੀ ਦੱਸਿਆ ਕਿ ਮੁਫਤ ਕਾਨੂੰਨੀ ਸਹਾਇਤਾ ਜਾਂ ਸਲਾਹ ਲੈਣ ਲਈ ਸਮਝੋਤਾ ਸਦਨ, ਜਿਲ੍ਹਾ ਕਚਹਿਰੀਆਂ ਫਤਿਹਗੜ੍ਹ ਸਾਹਿਬ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ|
ਇਸ ਮੌਕੇਸ੍ਰੀ ਗੁਰਜੀਤ ਸਿੰਘ, ਸ੍ਰੀ ਪ੍ਰਭਸ.ਰਨਜੀਤ ਸਿੰਘ, ਸ੍ਰੀ ਪਾਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ.ਰ ਸਨ|ਇਸ ਮੌਕੇ ਪਿੰਡ ਵਾਸੀਆਂ ਜਿ.ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਬੁੱਕਲੇਟ ਅਤੇ ਪੈਂਫਲੇਟ ਵੀ ਵੰਡੇ ਗਏ|