← ਪਿਛੇ ਪਰਤੋ
ਹੁਸ਼ਿਆਰਪੁਰ, 20 ਮਾਰਚ 2018: ਇਰਾਕ 'ਚ 39 ਭਾਰਤੀਆਂ 'ਚ ਹੁਸ਼ਿਆਰਪੁਰ ਜ਼ਿਲ੍ਹੇ ਨਾਲ ਸਬੰਧਿਤ ਗੁਰਦੀਪ ਸਿੰਘ ਪੁੱਤਰ ਮੁਖ਼ਤਿਆਰ ਸਿੰਘ ਵਾਸੀ ਜੈਤਪੁਰ ਦੀ ਹੋਈ ਮੌਤ ਦੀ ਪੁਸ਼ਟੀ ਹੋਣ ਤੋਂ ਬਾਅਦ ਉਸ ਦੇ ਘਰ 'ਚ ਮਾਤਮ ਛਾ ਗਿਆ। ਨੌਜਵਾਨ ਗੁਰਦੀਪ ਸਿੰਘ ਮੌਤ ਦੀ ਖ਼ਬਰ ਸੁਣਦੇ ਸਾਰ ਹੀ ਉਸ ਦੀ ਮਾਂ ਸੁਰਿੰਦਰ ਕੌਰ ਬੇਹੋਸ਼ ਹੋ ਗਈ। ਜਿਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ।
Total Responses : 260