ਰਾਜਪੁਰਾ ਤੋਂ ਵਿਧਾਇਕ ਸ ਹਰਦਿਆਲ ਸਿੰਘ ਕੰਬੋਜ਼
ਰਾਜਪੁਰਾ , 20 ਅਕਤੂਬਰ 2018(ਦੀਦਾਰ ਗੁਰਨਾ ) ਅੱਜ ਰਾਜਪੁਰਾ ਤੋਂ ਵਿਧਾਇਕ ਸ ਹਰਦਿਆਲ ਸਿੰਘ ਕੰਬੋਜ਼ ਨੇ ਬਾਬੂਸ਼ਾਹੀ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਇਸ ਘਟਨਾ ਦਾ ਬਹੁਤ ਦੁੱਖ ਹੈ ਅਤੇ ਸਰਕਾਰ ਪੀੜਤ ਪਰਿਵਾਰਾਂ ਨਾਲ ਇਸ ਦੁੱਖ ਦੀ ਘੜੀ ਵਿੱਚ ਨਾਲ ਖੜੀ ਹੈ ! ਉਨ੍ਹਾਂ ਅੱਗੇ ਕਿਹਾ ਕਿ ਸਾਨੂੰ ਸਭ ਨੂੰ ਪੀੜਤ ਪਰਿਵਾਰਾਂ ਦੀ ਮੋਢੇ ਨਾਲ ਮੋਢਾ ਜੋੜ ਕੇ ਮਦਦ ਕਰਨੀ ਚਾਹੀਦੀ ਹੈ ।