ਸੀਨੀਅਰ ਕਾਂਗਰਸੀ ਆਗੂ ਗੁਰਪ੍ਰੀਤ ਸਿੰਘ ਲਾਲੀ
ਫਤਹਿਗੜ੍ਹ ਸਾਹਿਬ 21 ਅਕਤੂਬਰ 2018 (ਦੀਦਾਰ ਗੁਰਨਾ ) ਅੱਜ ਫਤਹਿਗੜ੍ਹ ਸਾਹਿਬ ਦੇ ਸੀਨੀਅਰ ਕਾਂਗਰਸੀ ਆਗੂ ਸ ਗੁਰਪ੍ਰੀਤ ਸਿੰਘ ਲਾਲੀ ਨੇ ਬਾਬੂਸ਼ਾਹੀ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਇਸ ਘਟਨਾ ਦਾ ਬਹੁਤ ਦੁੱਖ ਹੈ ਅਤੇ ਸਰਕਾਰ ਪੀੜਤ ਪਰਿਵਾਰਾਂ ਨਾਲ ਇਸ ਦੁੱਖ ਦੀ ਘੜੀ ਵਿੱਚ ਨਾਲ ਖੜੀ ਹੈ ! ਉਨ੍ਹਾਂ ਅੱਗੇ ਕਿਹਾ ਕਿ ਸਾਨੂੰ ਸਭ ਨੂੰ ਪੀੜਤ ਪਰਿਵਾਰਾਂ ਦੀ ਮੋਢੇ ਨਾਲ ਮੋਢਾ ਜੋੜ ਕੇ ਮਦਦ ਕਰਨੀ ਚਾਹੀਦੀ ਹੈ ।