← ਪਿਛੇ ਪਰਤੋ
ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਸ਼ਿੰਦਰਪਾਲ ਸਿੰਘ ਨੱਥੂਵਾਲਾ ਨਹੀਂ ਰਹੇ
ਚੰਡੀਗੜ੍ਹ, 9 ਨਵੰਬਰ 2018 - ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਅਤੇ ਦਬੇ ਕੁਚਲੇ ਲੋਕਾਂ ਦੇ ਨਾਇਕ ਛਿੰਦਰਪਾਲ ਸਿੰਘ ਨੱਥੂਵਾਲਾ ਹਮੇਸ਼ਾ ਯਾਦ ਦੇਣਗੇ ਜਮੂਹਰੀ ਅਧਿਕਾਰ ਸਭਾ ਦੀ ਸੂਬਾ ਕਮੇਟੀ ਵੱਲੋਂ ਪ੍ਰਿੰਸੀਪਲ ਬੱਗਾ ਸਿੰਘ ਤੇ ਡਾ ਅਜੀਤਪਾਲ ਸਿੰਘ ਉਹਨਾਂ ਦੇ ਸੰਸਕਾਰ ਵੇਲੇ ਉਨ੍ਹਾਂ ਦੇ ਪਿੰਡ ਨੱਥੂਵਾਲਾ ਵਿਖੇ ਹਾਜ਼ਰ ਹੋਏ ਅਤੇ ਸ਼ਰਧਾਂਜ਼ਲੀ ਭੇਟ ਕਰਦਿਆਂ ਇਸ ਆਗੂ ਦੀ ਹੋਈ ਬੇਵਕਤੀ ਮੌਤ ਤੇ ਦੁੱਖ ਦਾ ਇਜ਼ਹਾਰ ਕੀਤਾ ਤੇ ਪੀੜਤ ਪਰਿਵਾਰ ਨਾਲ ਹਮਦਰਦੀ ਜ਼ਾਹਰ ਕੀਤੀ ।
Total Responses : 930