← ਪਿਛੇ ਪਰਤੋ
ਚੰਡੀਗੜ੍ਹ, 24 ਅਪ੍ਰੈਲ 2019 - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਸਕੱਤਰ ਸਤਿੰਦਰ ਸਿੰਘ ਪੰਜੇਟਾ ਨੂੰ ਸ਼੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੇ ਬਲਾਚੌਰ ਵਿਧਾਨਸਭਾ ਹਲਕੇ ਦਾ ਕੋਰਡੀਨੇਸ਼ਨ ਕਮੇਟੀ ਮੈਂਬਰ ਬਣਾਇਆ ਗਿਆ ਹੈ। ਚੋਣਾਂ ਨੂੰ ਲੈ ਕੇ ਹਰ ਪ੍ਰਕਾਰ ਦਾ ਕੰਮ ਕਰਨ ਵਾਲੀ ਇਹ ਕਮੇਟੀ ਉਮੀਦਵਾਰ ਦੇ ਨਾਲ ਸਾਰਿਆ ਨੂੰ ਜੋੜਨ ਦਾ ਕੰਮ ਕਰੇਗੀ।ਨਰਾਜ਼ ਨੇਤਾਵਾਂ ਨੂੰ ਮਨਾਉਣ ਦਾ ਕੰਮ ਇਸ ਕਮੇਟੀ ਦੁਆਰਾ ਕੀਤਾ ਜਾਵੇਗਾ।ਇਹ ਨਿਯੁਕਤੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ਼੍ਰੀ ਸੁਨੀਲ ਜਾਖੜ ਜੀ ਦੁਆਰਾ ਕੀਤੀ ਗਈ ਹੈ
Total Responses : 936