← ਪਿਛੇ ਪਰਤੋ
ਚੰਡੀਗੜ੍ਹ, 27 ਮਈ, 2017 : ਪੰਜਾਬ ਵਿੱਚ ਕੰਮ ਕਰੇ ਪੀ.ਈ.ਐਸ. (ਸਕੂਲ ਤੇ ਇੰਸਪੈਕਸ਼ਨ) ਕਾਡਰ ਗਰੁੱਪ-ਏ ਦੇ ਅਧਿਕਾਰੀਆਂ ਦੀਆਂ ਬਦਲੀਆਂ/ਤੈਨਾਤੀਆਂ ਪ੍ਰਬੰਧਕੀ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਅਤੇ ਜਿਨਾਂ ਅਧਿਕਾਰੀਆਂ ਨੂੰ ਪਹਿਲਾਂ ਹੋਈਆਂ ਬਦਲੀਆਂ ਵਿੱਚ ਕੋਈ ਸਟੇਸ਼ਨ ਨਹੀਂ ਦਿੱਤਾ ਗਿਆ ਸੀ, ਉਨਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।
Total Responses : 929