ਚੰਡੀਗੜ੍ਹ, 27 ਜੁਲਾਈ 2019 - ਪੰਜਾਬ ਸਰਕਾਰ ਨੇ ਪੰਚਾਇਤ ਸਮਿਤੀਆਂ ਦੇ ਚੇਅਰਮੈਨਾਂ ਅਤੇ ਵਾਈਸ ਚੇਅਰਮੈਨਾਂ ਦੀ ਰਿਜ਼ਰਵੇਸ਼ਨ ਜਾਰੀ ਕਰ ਦਿੱਤੀ ਹੈ।
ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਨੇ 150 ਪੰਚਾਇਤ ਸਮਿਤੀਆਂ ਦੇ ਚੇਅਰਮੈਨ ਤੇ ਵਾਈਸ ਚੇਅਰਮੈਨ ਦੇ ਰਾਖਵੇਂਕਰਨ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ, ਇਸ ਵਾਰ ਪੰਜਾਹ ਫੀਸਦੀ ਔਰਤਾਂ ਚੇਅਰਮੈਨ ਤੇ ਉਪ ਚੇਅਰਮੈਨ ਚੁਣੀਆਂ ਜਾਣਗੀਆਂ। ਨੋਟੀਫਿਕੇਸ਼ਨ ਜਾਰੀ ਹੋਣ ਨਾਲ ਲੰਮੇ ਸਮੇਂ ਤੋਂ ਪੰਚਾਇਤ ਸਮਿਤੀਆਂ ਦੇ ਚੇਅਰਮੈਨ ਅਤੇ ਉਪ ਚੇਅਰਮੈਨ ਬਨਣ ਦੇ ਚਾਹਵਾਨਾਂ ਨੂੰ ਸੁਖ ਦਾ ਸਾਹ ਆਇਆ ਹੈ।
ਸੂਚੀ ਹੇਠ ਦੇਖੋ :-
-01.jpg)
-02.jpg)
-03.jpg)
-04.jpg)
-05.jpg)
-06.jpg)
-07.jpg)
-08.jpg)
.
.-11.jpg)