← ਪਿਛੇ ਪਰਤੋ
ਫਤਿਹਜੰਗ ਬਾਜਵਾ ਦੇ ਪੁੱਤਰ ਨਹੀਂ ਲੈਣਗੇ ਨੌਕਰੀ : ਰਾਵਤ ਨਵੀਂ ਦਿੱਲੀ, 23 ਜੂਨ, 2021: ਵਿਧਾਇਕ ਫਤਿਹਜੰਗ ਬਾਜਵਾ ਦੇ ਪੁੱਤਰ ਵੱਲੋਂ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਨੌਕਰੀ ਸਵੀਕਾਰ ਨਹੀਂ ਕੀਤੀ ਜਾਵੇਗੀ। ਇਹ ਜਾਣਕਾਰੀ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਦਿੱਤੀ ਹੈ। ਉਹਨਾਂ ਦੱਸਿਆ ਕਿ ਫਤਿਹ ਜੰਗ ਬਾਜਵਾ ਨੇ ਆਪ ਕਹਿ ਦਿੱਤਾ ਹੈ ਕਿ ਉਹਨਾਂ ਦਾ ਬੇਟਾ ਨੌਕਰੀ ਨਹੀਂ ਲਵੇਗਾ।
Total Responses : 936