← ਪਿਛੇ ਪਰਤੋ
ਜੇਕਰ ਐਨਕ੍ਰਿਪਸ਼ਨ ਖ਼ਤਮ ਕਰਨ ਲਈ ਮਜਬੂਰ ਕੀਤਾ ਤਾਂ ਭਾਰਤ ’ਚ ਕੰਮ ਕਰਨਾ ਛੱਡ ਦਿਆਂਗੇ: ਵਟਸਐਪ ਨੇ ਦਿੱਲੀ ਹਾਈ ਕੋਰਟ ਨੂੰ ਦੱਸਿਆ ਨਵੀਂ ਦਿੱਲੀ, 26 ਅਪ੍ਰੈਲ, 2024: ਸੋਸ਼ਲ ਮੀਡੀਆ ਪਲੈਟਫਾਰਮ ਵਟਸਐਪ ਨੇ ਦਿੱਲੀ ਹਾਈ ਕੋਰਟ ਨੂੰ ਕਿਹਾ ਹੈ ਕਿ ਜੇਕਰ ਉਸਨੂੰ ਮੈਸੇਜ ਦੀ ਐਨਕ੍ਰਿਪਸ਼ਨ ਖ਼ਤਮ ਕਰਨ ਲਈ ਮਜਬੂਰ ਕੀਤਾ ਗਿਆ ਤਾਂ ਉਹ ਭਾਰਤ ਵਿਚ ਕੰਮ ਕਰਨਾ ਬੰਦ ਕਰ ਦੇਣਗੇ। ਇਹ ਪ੍ਰਗਟਾਵਾ ਐਕਟਿੰਗ ਚੀਫ ਜਸਟਿਸ ਵੱਲੋਂ ਸੋਧੇ ਹੋਏ ਆਈ ਟੀ ਨਿਯਮਾਂ ਖਿਲਾਫ ਵਟਸਐਪ ਤੇ ਫੇਸਬੁੱਕ ਖਿਲਾਫ ਪਾਈਆਂ ਪਟੀਸ਼ਨਾਂ ਦੀ ਸੁਣਵਾਈ ਦੌਰਾਨ ਕੀਤਾ ਗਿਆ। ਹੋਰ ਵੇਰਵੇ ਪੜ੍ਹੋ ਲਿੰਕ ਕਲਿੱਕ ਕਰੋ:
Total Responses : 986