← ਪਿਛੇ ਪਰਤੋ
ਚੀਫ ਸੈਕਟਰੀ ਨੇ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਦਾ ਕੀਤਾ ਦੌਰਾ
ਰਵਿੰਦਰ ਢਿੱਲੋਂ
ਖੰਨਾ, 26 ਅਪ੍ਰੈਲ 2024 - ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਅਨਾਜ ਮੰਡੀਆਂ ਦਾ ਦੌਰਾ ਕੀਤਾ। ਖੰਨਾ ਨੇ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਦਾ ਦੌਰਾ ਕੀਤਾ। ਕਿਸਾਨਾਂ ਦੀਆਂ ਫ਼ਸਲਾਂ ਦੀ ਬੋਲੀ ਕਰਵਾਈ ਗਈ। ਨੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕਰਕੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਮੁੱਖ ਸਕੱਤਰ ਨੇ ਕਿਹਾ ਕਿ ਕਿਸਾਨਾਂ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ। ਕਿਸਾਨਾਂ ਦੀ ਫ਼ਸਲ ਮੰਡੀ ਵਿੱਚ ਪਹੁੰਚਦਿਆਂ ਹੀ ਵਿਕ ਰਹੀ ਹੈ। ਕਿਸੇ ਕਿਸਮ ਦੀ ਕੋਈ ਸਮੱਸਿਆ ਨਹੀਂ ਹੈ। ਸਾਰੇ ਅਧਿਕਾਰੀ ਮੰਡੀਆਂ ਵਿੱਚ ਆਪਣੀ ਡਿਊਟੀ ਨਿਭਾ ਰਹੇ ਹਨ। ਅੱਜ ਉਨ੍ਹਾਂ ਖੰਨਾ ਵਿਖੇ ਆ ਕੇ ਕਿਸਾਨਾਂ ਅਤੇ ਕਮਿਸ਼ਨ ਏਜੰਟਾਂ ਨਾਲ ਗੱਲਬਾਤ ਕੀਤੀ।
Total Responses : 986