ਸਰਹੱਦੀ ਜ਼ਿਲ੍ਹਿਆਂ ਵਿਚ ਅੱਜ ਵੀ ਬੰਦ ਰਹਿਣਗੇ ਸਕੂਲ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 13 ਮਈ, 2025: ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿਚ ਅੱਜ ਵੀ ਸਕੂਲ ਬੰਦ ਰਹਿਣਗੇ। ਅੰਮ੍ਰਿਤਸਰ, ਗੁਰਦਾਸਪੁਰ, ਤਰਨ ਤਾਰਨ, ਫਾਜ਼ਿਲਕਾ, ਫਿਰੋਜ਼ਪੁਰ ਤੇ ਪਠਾਨਕੋਟ ਵਿਚ ਸਕੂਲ ਤੇ ਹੋਰ ਵਿਦਿਅਕ ਅਦਾਰੇ ਬੰਦ ਰਹਿਣਗੇ।
- Download Babushahi App
-
-