← ਪਿਛੇ ਪਰਤੋ
ਅੰਮ੍ਰਿਤਸਰ, 18 ਜਨਵਰੀ, 2017 : ਅੰਮ੍ਰਿਤਸਰ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਦੇ ਉਮੀਦਵਾਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਆਪਣੇ ਨਾਮਜ਼ਦਗੀ ਕਾਗ਼ਜ਼ ਦਾਖਲ ਕੀਤੇ। ਇਸ ਮੌਕੇ ਉਨ੍ਹਾਂ ਨਾਲ ਸਥਾਨਕ ਭਾਜਪਾ ਦੀ ਵੱਡੀ ਲੀਡਰਸ਼ਿਪ ਮੌਜੂਦ ਸੀ।
Total Responses : 942