← ਪਿਛੇ ਪਰਤੋ
ਨਵੀਂ ਦਿੱਲੀ, 19 ਫਰਵਰੀ 2017: ਕੇਂਦਰ ਸਰਕਾਰ ਆਧਾਰ ਕਾਰਡ ਦਾ ਇਸਤੇਮਾਲ ਸਾਰੀਆਂ ਸਰਕਾਰੀ ਯੋਜਨਾਵਾਂ ਲਈ ਜ਼ਰੂਰੀ ਕਰਨਾ ਚਾਹੁੰਦੀ ਹੈ। ਕੇਂਦਰ ਸਰਕਾਰ ਨੇ ਨੋਟੀਫ਼ਿਕੇਸ਼ਨ ਜਾਰੀ ਕਰਕੇ ਕਿਹਾ ਹੈ ਕਿ ਸਰਕਾਰੀ ਸਕਾਲਰਸ਼ਿਪ ਹਾਸਿਲ ਕਰਨ ਲਈ ਵਿਦਿਆਰਥੀ 30 ਜੂਨ ਤੱਕ ਆਧਾਰ ਦੇ ਲਈ ਨਾਂਅ ਦਰਜ ਕਰਵਾ ਲੈਣ।
Total Responses : 875