← ਪਿਛੇ ਪਰਤੋ
ਨਵੀਂ ਦਿੱਲੀ, 15 ਮਾਰਚ, 2017 : ਐਸ ਵਾਈ ਐਲ ਮੁੱਦੇ ‘ਤੇ ਇਨੈਲੋ ਨੇ ਅੱਜ ਦਿੱਲੀ ਦੇ ਜੰਤਰ ਮੰਤਰ ‘ਤੇ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਕਰ ਰਹੇ ਇਨੈਲੋ ਵਰਕਰਾਂ ਨੇ ਜੰਤਰ ਮੰਤਰ ਤੋਂ ਸੰਸਦ ਵੱਲ ਵੱਧਣਾ ਸ਼ੁਰੂ ਕੀਤਾ ਜਿਸ ਤੋਂ ਬਾਅਦ ਸੰਸਦ ਕੋਲੀ ਲੰਬਾ ਜਾਮ ਦੇਖਣ ਨੂੰ ਮਿਲਿਆ। ਜਿਸ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਇਨੈਲੋ ਵਰਕਰਾਂ ‘ਤੇ ਲਾਠੀਆਂ ਵਰ੍ਹਾਈਆਂ। ਇਨੈਲੋ ਵਰਕਰਾਂ ਦੀ ਮੰਗ ਹੈ ਕਿ ਐਸ ਵਾਈ ਐਲ ਨਹਿਰ ਦੀ ਤੁਰੰਤ ਖੁਦਾਈ ਕਰਵਾਈ ਜਾਵੇ।
Total Responses : 942