← ਪਿਛੇ ਪਰਤੋ
ਪਟਿਆਲਾ, 12 ਜੂਨ, 2017 : ਪੰਜਾਬ ਦੀ ਕਾਂਗਰਸ ਸਰਕਾਰ ਨੂੰ ਘੇਰਨ ਲਈ ਅਕਾਲੀ ਦਲ ਤੇ ਭਾਜਪਾ ਹਰ ਜ਼ਿਲ੍ਹੇ 'ਚ ਧਰਨਾ ਦੇਣ 'ਚ ਜੁਟੀ ਹੈ। ਇਸੇ ਦੌਰਾਨ ਪਟਿਆਲਾ ਦੇ ਡੀ. ਸੀ. ਦਫਤਰ ਦੇ ਸਾਹਮਣੇ ਦਿੱਤੇ ਜਾ ਰਹੇ ਧਰਨੇ 'ਚ ਜ਼ਿਲ੍ਹੇ ਦੇ ਅਕਾਲੀ ਦਲ-ਭਾਜਪਾ ਦੇ ਨਾਲ-ਨਾਲ ਐੱਸ.ਜੀ.ਪੀ.ਸੀ. ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬੰਡੂਗਰ ਵੀ ਸ਼ਾਮਲ ਹੋਏ।
Total Responses : 189