← ਪਿਛੇ ਪਰਤੋ
ਪਟਿਆਲਾ, 27 ਜੂਨ, 2017 : ਪਟਿਆਲਾ ਦੇ ਸੂਲਰ ਵਿਖੇ ਇੱਕ 23 ਸਾਲਾ ਨੌਜਵਾਨ ਲੜਕੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਲੜਕੀ ਆਪਣੀ ਵੱਡੀ ਭੈਣ ਦੇ ਘਰ ਰਹਿ ਰਹੀ ਸੀ। ਪੁਲਿਸ ਖੁਦਕੁਸ਼ੀ ਦੇ ਕਾਰਨ ਦਾ ਪਤਾ ਲਗਾਉਣ ਲਈ ਜਾਂਚ ਵਿੱਚ ਜੁਟ ਗਈ ਹੈ।
Total Responses : 189