← ਪਿਛੇ ਪਰਤੋ
ਨਵੀਂ ਦਿੱਲੀ, 11 ਜੁਲਾਈ, 2017 : ਐੱਸ.ਵਾਈ.ਐੱਲ. ਦੇ ਮੁੱਦੇ ਉਤੇ ਅੱਜ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਪੰਜਾਬ ਤੇ ਹਰਿਆਣਾ ਨੂੰ ਕਿਹਾ ਕਿ ਮਿਲ ਬੈਠ ਕੇ ਮਸਲੇ ਦਾ ਹੱਲ ਕੱਢਣ ਤੇ ਕੇਂਦਰ ਸਰਕਾਰ ਦੋਵਾਂ ਸੂਬਿਆਂ ਦੇ ਇਸ ਮਸਲੇ ਦੇ ਹੱਲ ਲਈ ਮਦਦ ਦੇਵੇ। ਕੋਰਟ ਨੇ ਕਿਹਾ ਕਿ ਜੇ ਹਾਲਾਤ ਖਰਾਬ ਹੋਏ ਤਾਂ ਦੋਵੇਂ ਸੂਬੇ ਇਸ ਲਈ ਜਿੰਮੇਵਾਰ ਹੋਣਗੇ। ਮਾਮਲੇ ਦੀ ਅਗਲੀ ਸੁਣਵਾਈ 7 ਸਤੰਬਰ ਨੂੰ ਹੋਵੇਗੀ।
Total Responses : 939