ਵਿਜੇਪਾਲ ਬਰਾੜ
ਅਨੰਦਪੁਰ ਸਾਹਿਬ, 16 ਅਗਸਤ, 2017 : ਗਿਆਨੀ ਫੂਲਾ ਸਿੰਘ ਨੂੰ ਜਥੇਦਾਰ ਕੇਸਗੜ੍ਹ ਸਾਹਿਬ ਦਾ ਦਿੱਤਾ ਐਡੀਸ਼ਨਲ ਚਾਰਜ
ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦਾ ਐਡੀਸ਼ਨਲ ਚਾਰਜ ਅਗਲੇ ਹੁਕਮਾਂ ਤੱਕ ਗ੍ਰੰਥੀ ਗਿਆਨੀ ਫੂਲਾ ਸਿੰਘ ਨੂੰ ਸੌਂਪਿਆ ਗਿਆ ਹੈ.
ਇਹ ਜ਼ਿਕਰਯੋਗ ਹੈ ਕਿ ਤਖਤ ਸ੍ਰੀ ਕੇਸਗੜ੍ਹ ਸਾਹਿਬ ਜਥੇਦਾਰ ਮਲ ਸਿੰਘ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ
ਵਾਧੂ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ
http://www.babushahi.com/full-news.php?id=62506