← ਪਿਛੇ ਪਰਤੋ
ਮਾਨਸਾ, 18 ਸਤੰਬਰ, 2017 : ਜ਼ਿਲ੍ਹੇ ਦੇ ਪਿੰਡ ਚਹਿਲਾਂ ਵਿਖੇ ਕਰਜ਼ੇ ਤੋਂ ਤੰਗ ਆ ਕੇ ਇੱਕ ਕਿਸਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਆਤਮ-ਹੱਤਿਆ ਕਰ ਲਈ। ਜਾਣਕਾਰੀ ਮੁਤਾਬਿਕ 35 ਸਾਲਾਂ ਮ੍ਰਿਤਕ ਮੱਖਣ ਸਿੰਘ ਦੇ ਸਿਰ 4 ਲੱਖ ਰੁਪਏ ਦਾ ਕਰਜ਼ਾ ਸੀ ਅਤੇ ਉਹ ਪਿਛਲੇ ਕਾਫੀ ਸਮੇਂ ਤੋਂ ਪ੍ਰੇਸ਼ਾਨ ਚੱਲ ਰਿਹਾ ਸੀ।
Total Responses : 189