← ਪਿਛੇ ਪਰਤੋ
ਚੰਡੀਗੜ੍ਹ, 17 ਨਵੰਬਰ 2017
ਆਮ ਆਦਮੀ ਪਾਰਟੀ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਖਹਿਰਾ ਦੀ ਪਟੀਸ਼ਨ ਪੰਜਾਬ ਹਰਿਆਣਾ ਹਾਈਕੋਰਟ ਨੇ ਰੱਦ ਕਰ ਦਿੱਤੀ ਹੈ । ਹਾਈਕੋਰਟ ਨੇ ਕਿਹਾ ਹੈ ਕਿ ਖਹਿਰਾ ਨੂੰ ਫਾਜ਼ਿਲਕਾ ਕੋਰਟ ਦੀ ਕਾਰਵਾਈ ਦਾ ਸਾਹਮਣਾ ਕਰਨਾ ਹੀ ਪਏਗਾ ।
ਹਾਈਕੋਰਟ ਨੇ ਖਹਿਰਾ ਨੂੰ ਥੋੜੀ ਰਾਹਤ ਦਿੰਦਿਆਂ ਫਾਜ਼ਿਲਕਾ ਕੋਰਟ ਵੱਲੋਂ ਜਾਰੀ ਕੀਤੇ ਗੈਰ-ਜ਼ਮਾਨਤੀ ਵਾਰੰਟ ਰੱਦ ਕਰ ਦਿੱਤੇ ਨੇ ਪਰ ਨਾਲ ਹੀ ਹਾਈਕੋਰਟ ਨੇ ਕਿਹਾ ਹੈ ਕਿ ਫਾਜ਼ਿਲਕਾ ਅਦਾਲਤ ਮੈਰਿਟ ਦੇ ਅਧਾਰ ਤੇ ਿੲਸ ਕੇਸ ਦੀ ਕਾਰਵਾਈ ਦੇਖੇ ।
Total Responses : 257