← ਪਿਛੇ ਪਰਤੋ
ਲੁਧਿਆਣਾ, 12 ਦਿਸੰਬਰ, 2017
ਡੇਰਾ ਪ੍ਰੇਮੀਆਂ ਦੇ ਕਤਲ ਮਾਮਲੇ ਿਵੱਚ ਖੰਨਾ ਪੁਲਿਸ ਨੇ ਵੱਲੋਂ ਤਲਜੀਤ ਸਿੰਘ ਉਰਫ ਜਿੰਮੀ ਸਿੰਘ ਨੂੰ ਪਾਇਲ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਤਲਜੀਤ ਸਿੰਘ ਦੇ ਪੁਲਿਸ ਰਿਮਾਂਡ ਵਿਚ 2 ਦਿਨਾਂ ਦਾ ਵਾਧਾ ਕਰ ਦਿੱਤਾ।
ਤਲਜੀਤ ਸਿੰਘ ਉਰਫ ਜਿੰਮੀ ਸਿੰਘ ਦੇ ਵਕੀਲ ਜਸਵੀਰ ਸਿੰਘ ਔਜਲਾ ਿੲਸ ਕੇਸ ਦੀ ਪੈਰਵੀ ਕਰ ਰਹੇ ਹਨ ਜਿੰਨਾਂ ਵੱਲੋਂ ਜਿੰਮੀ ਦੇ ਰਿਮਾਂਡ ਬਾਰੇ ਜਾਣਕਾਰੀ ਦਿੱਤੀ ਗਈ ।
Total Responses : 933