← ਪਿਛੇ ਪਰਤੋ
ਸਹੀਦ ਭਗਤ ਸਿੰਘ ਨਗਰ 04 ਜਨਵਰੀ 2018 : ਪੰਜਾਬ ਸਿੱਖਿਆ ਵਿਭਾਗ ਵਲੋਂ ਦਸਵੀਂ ਤੇ ਬਾਰਵੀਂ ਜਮਾਤ ਦੀਆਂ ਪੀ੍ਰ ਬੋਰਡ ਪੀ੍ਰਖਿਆਵਾਂ ਦੇ ਸਡਿਊਲ ਵਿੱਚ ਤਬਦੀਲੀ ਕਰਨ ਦਾ ਫੈਸਲਾ ਕੀਤਾ ਹੈ।ਪਹਿਲਾਂ ਇਹ ਪ੍ਰੀਖਿਆਵਾਂ 6 ਜਨਵਰੀ ਤੋਂ 16 ਜਨਵਰੀ ਤੱਕ ਹੋਣੀਆ ਸਨ। ਹੁਣ ਸਿੱਖਿਆ ਵਿਭਾਗ ਵਲੋਂ ਨਵੀਆਂ ਹਦਾਇਤਾਂ ਜਾਰੀ ਕਰਕੇ ਇਹ ਪੀ੍ਰਖਿਆਵਾਂ ਮਿਤੀ 15 ਜਨਵਰੀ ਤੋਂ 25 ਜਨਵਰੀ ਤੱਕ ਕਰਵਾਉਣ ਦਾ ਫੈਸਲਾ ਕੀਤਾ ਹੈ।
Total Responses : 939