← ਪਿਛੇ ਪਰਤੋ
ਲੁਧਿਆਣਾ, 12 ਫਰਵਰੀ 2018: ਨਗਰ ਨਿਗਮ ਲੁਧਿਆਣਾ ਦੀਆਂ ਚੋਣਾਂ ਸਬੰਧੀ ਅੱਜ ਲੋਕ ਇਨਸਾਫ਼ ਪਾਰਟੀ ਪੰਜਾਬ ਨੇ ਵੀ ਆਪਣੇ ਉਮੀਦਵਾਰਾਂ ਦੀ ਲਿਸਟ ਜਾਰੀ ਕੀਤੀ। ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਅੱਜ ਪ੍ਰੈਸ ਕਾਨਫਰੰਸ ਰਾਹੀਂ ਉਮੀਦਵਾਰਾਂ ਦੀ ਲਿਸਟ ਜਾਰੀ ਕੀਤੀ।
Total Responses : 188