← ਪਿਛੇ ਪਰਤੋ
ਚੰਡੀਗੜ• 20 ਫਰਵਰੀ 2018
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਲੁਧਿਆਣਾ ਮਿਉਂਸਪਲ ਕਾਰਪੋਰੇਸ਼ਨ ਚੋਣਾਂ ਵਿੱਚ ਪਾਰਟੀ ਦੇ ਉਮੀਦਵਾਰਾਂ ਦੀ ਵਿਰੋਧਤਾ ਕਰਨ ਕਰਕੇ ਪਾਰਟੀ ਦੇ ਆਗੂ ਮਨਜੀਤ ਸਿੰਘ ਸ਼ਿਮਲਾਪੁਰੀ ਨੂੰ ਪਾਰਟੀ ਵਿੱਚੋਂ ਕੱਢਣ ਦਾ ਐਲਾਨ ਕੀਤਾ। ਇਹ ਜਾਣਕਾਰੀ ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਇੱਕ ਪ੍ਰੈਸ ਨੋਟ ਵਿੱਚ ਦਿੱਤੀ ਗਈ।
Total Responses : 936