← ਪਿਛੇ ਪਰਤੋ
ਅੰਮ੍ਰਿਤਸਰ, 21 ਫਰਵਰੀ 2018: ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਆਪਣੀ ਪਹਿਲੀ ਫੇਰੀ ਦੌਰਾਨ ਸ੍ਰੀ ਅੰਮ੍ਰਿਤਸਰ ਦੀ ਪਵਿੱਤਰ ਧਰਤੀ ਤੇ ਪੁੱਜੇ। ਉਨ•ਾਂ ਦਾ ਜਹਾਜ਼ ਅੰਮ੍ਰਿਤਸਰ ਕੌਮਾਤਰੀ ਹਵਾਈ ਅੱਡੇ ਤੇ ਉਤਾਰਿਆ ਗਿਆ। ਉਨ•ਾਂ ਦਾ ਕੇਂਦਰੀ ਰਾਜ ਮੰਤਰੀ ਹਰਦੀਪ ਸਿੰਘ ਪੁਰੀ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ: ਨਵਜੋਤ ਸਿੰਘ ਸਿੱਧੂ ਹੁਰਾਂ ਨੇ ਭਰਵਾਂ ਸਵਾਗਤ ਕੀਤਾ।
Total Responses : 189