ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ, ਮੱਛੀ ਪਾਲਣ ਤੇ ਕਿਰਤ ਮੰਤਰੀ ਸ. ਬਲਵੀਰ ਸਿੰਘ ਸਿੱਧੂ ਦਾ 'ਗਾਡਰ ਆਫ਼ ਆਨਰ' ਨਾਲ ਸਨਮਾਨ ਕੀਤੇ ਜਾਣ ਦਾ ਦ੍ਰਿਸ਼।
ਰੂਪਨਗਰ, 12 ਜੂਨ 2018: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ, ਮੱਛੀ ਪਾਲਣ ਤੇ ਕਿਰਤ ਮੰਤਰੀ ਸ. ਬਲਵੀਰ ਸਿੰਘ ਸਿੱਧੂ ਦਾ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਬਣਨ ਉਪਰੰਤ ਪਹਿਲੀ ਵਾਰ ਰੂਪਨਗਰ ਪਧਾਰਨ 'ਤੇ ਜ਼ਿਲ•ਾ ਪ੍ਰਸ਼ਾਸਨ, ਰੂਪਨਗਰ ਵਲੋਂ ਉਨ•ਾਂ ਦਾ 'ਗਾਡਰ ਆਫ਼ ਆਨਰ' ਨਾਲ ਸਨਮਾਨ ਕੀਤਾ ਗਿਆ। ਇਸ ਮੌਕੇ ਪੰਜਾਬ ਪੁਲੀਸ ਦੀ ਟੁਕੜੀ ਨੇ ਸਨਮਾਨ ਵਜੋਂ ਉਨ•ਾਂ ਨੂੰ ਸਲਾਮੀ ਦਿੱਤੀ।