← ਪਿਛੇ ਪਰਤੋ
ਨਵੀਂ ਦਿੱਲੀ, 23 ਜੂਨ - ਭਾਰਤੀ ਹਾਈ ਕਮਿਸ਼ਨਰ ਅਜੈ ਬਿਸੇਰੀਆ ਨੂੰ ਅੱਜ ਪਾਕਿਸਤਾਨ ਦੇ ਹਸਨ ਅਬਦਾਲ 'ਚ ਗੁਰਦੁਆਰਾ ਪੰਜਾ ਸਾਹਿਬ 'ਚ ਜਾਣ ਤੋਂ ਰੋਕ ਦਿੱਤਾ ਗਿਆ। ਹਾਲਾਂਕਿ ਖ਼ਬਰਾਂ ਅਨੁਸਾਰ ਬਿਸੇਰੀਆ ਵੱਲੋਂ ਇਥੇ ਜਾਣ ਦੀ ਆਗਿਆ ਲੈ ਲਈ ਗਈ ਸੀ।
Total Responses : 942