← ਪਿਛੇ ਪਰਤੋ
ਨਵੀਂ ਦਿੱਲੀ, 12 ਜੁਲਾਈ - 84 ਸਿੱਖ ਕਤਲੇਆਮ ਮਾਮਲੇ ਦੇ ਮੁੱਖ ਮੁਲਜ਼ਮ ਜਗਦੀਸ਼ ਟਾਈਟਲਰ ਵੱਲੋਂ ਐਚ.ਐਸ ਫੂਲਕਾ ਵੱਲੋਂ ਦਾਇਰ ਕੀਤੇ ਮਾਣਹਾਨੀ ਮੁਕੱਦਮੇ ਵਿੱਚ ਜਾਰੀ ਸੰਮਨਾਂ ਨੂੰ ਦਿੱਲੀ ਉੱਚ ਅਦਾਲਤ ਵਿੱਚ ਚੁਣੌਤੀ ਵਾਪਸ ਲੈ ਲਈ ਗਈ ਹੈ। ਹੁਣ ਇਸ ਮਾਮਲੇ ਦੀ ਸੁਣਵਾਈ 16 ਤੋਂ ਲੈ ਕੇ 18 ਜੁਲਾਈ ਨੂੰ ਹੋਵੇਗੀ।
Total Responses : 267