← ਪਿਛੇ ਪਰਤੋ
ਚੰਡੀਗੜ੍ਹ, 10 ਅਗਸਤ 2018 - ਅੱਜ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਚੰਡੀਗੜ੍ਹ ਪੁਲਿਸ ਵਿੱਚ ਤਾਇਨਾਤ ਆਈਪੀਐਸ ਦੇਸਰਾਜ ਸਿੰਘ ਨੂੰ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਤਿੰਨ ਸਾਲ ਕੈਦ ਤੇ 1 ਲੱਖ ਰੁਪਏ ਦੇ ਜ਼ੁਰਮਾਨੇ ਦੀ ਸਜ਼ਾ ਸੁਣਾਈ ਹੈ। ਦੇਸਰਾਜ ਚੰਡੀਗੜ੍ਹ ਪੁਲਿਸ ਵਿੱਚ ਐਸਪੀ ਦੇ ਅਹੁਦੇ 'ਤੇ ਤਾਇਨਾਤ ਸੀ।
2012 ਵਿੱਚ ਚੰਡੀਗੜ੍ਹ ਪੁਲਿਸ ਦੇ ਇੰਸਪੈਕਟਰ ਅਨੋਖ ਸਿੰਘ ਨੇ ਦੇਸਰਾਜ 'ਤੇ ਇੱਕ ਲੱਖ ਰੁਪਏ ਰਿਸ਼ਵਤ ਮੰਗਣ ਦੇ ਇਲਜ਼ਾਮ ਲਾਏ ਸੀ। ਕੋਰਟ ਵੱਲੋਂ ਸਾਬਕਾ ਐਸਪੀ ਨੂੰ ਨਾਲ ਹੀ ਜ਼ਮਾਨਤ ਵੀ ਦੇ ਦਿੱਤੀ ਗਈ ।
Total Responses : 936