← ਪਿਛੇ ਪਰਤੋ
ਚੰਡੀਗੜ੍ਹ, 20 ਅਗਸਤ 2018 - ਅਕਾਲੀ ਦਲ ਦੇ ਸੀਨੀਅਰ ਆਗੂ ਦਿਆਲ ਸਿੰਘ ਕੋਲਿਆਂਵਾਲੀ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਪੰਜਾਬ ਹਰਿਆਣਾ ਹਾਈਕੋਰਟ ਨੇ ਕੋਲਿਆਂਵਾਲੀ ਦੀ ਅਗਾਉਂ ਜ਼ਮਾਨਤ ਦੀ ਅਰਜੀ ਰੱਦ ਕਰ ਦਿੱਤੀ ਹੈ। ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਨੇ ਪਹਿਲਾਂ ਦੋਵੇਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਰਾਖਵਾਂ ਰੱਖ ਲਿਆ ਸੀ ਪਰ ਬਾਅਦ ਦੁਪਹਿਰ ਅਦਾਲਤ ਨੇ ਕੋਲਿਆਂਵਾਲੀ ਦੀ ਅਰਜੀ ਰੱਦ ਕਰ ਦਿੱਤੀ।
Total Responses : 934