← ਪਿਛੇ ਪਰਤੋ
ਹੁਸ਼ਿਆਰਪੁਰ, 11 ਨਵੰਬਰ 2018: ਸਰਸ ਮੇਲਾ-2018 ਜੋ ਕਿ ਹੁਸ਼ਿਆਰਪੁਰ ਵਿਖੇ 23 ਅਕਤੂਬਰ ਤੋਂ 4 ਨਵੰਬਰ ਤੱਕ ਆਯੋਜਿਤ ਕੀਤਾ ਗਿਆ ਸੀ, ਦਾ ਡੈਕੂਮੈਂਟਰੀ ਪ੍ਰੋਗਰਾਮ ਡੀ.ਡੀ. ਪੰਜਾਬੀ ਚੈਨਲ 'ਤੇ 12 ਨਵੰਬਰ ਦਿਨ ਸੋਮਵਾਰ ਨੂੰ ਰਾਤ 9 ਵਜੇ ਪ੍ਰਸਾਰਿਤ ਹੋ ਰਿਹਾ ਹੈ। ਇਹ ਪ੍ਰਸਾਰਣ 13 ਨਵੰਬਰ ਦਿਨ ਮੰਗਲਵਾਰ ਨੂੰ ਰਾਤ 10.30 ਵਜੇ ਡੀ.ਡੀ.ਪੰਜਾਬੀ ਚੈਨਲ 'ਤੇ ਦੁਬਾਰਾ ਪ੍ਰਸਾਰਿਤ ਕੀਤਾ ਜਾਵੇਗਾ।
Total Responses : 935