ਸੰਗਰੂਰ ਨੂੰ ਸੌਗਾਤ - ਕੈਪਟਨ ਅਮਰਿੰਦਰ ਕਰ ਰਹੇ ਕੈਂਸਰ ਹਸਪਤਾਲ ਦੇ ਦੂਜੇ ਪੜਾਅ ਦਾ ਉਦਘਾਟਨ, ਵੇਖੋ ਲਾਈਵ
ਸੰਗਰੂਰ,12 ਨਵੰਬਰ - ਹੋਮੀ ਭਾਬਾ ਕੈਂਸਰ ਹਸਪਤਾਲ ਦੇ ਦੂਜੇ ਪੜਾਅ ਦਾ ਉਦਘਾਟਨ ਕਰਨ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਸੰਗਰੂਰ ਪਹੁੰਚੇ ਹਨ। ਉਨ੍ਹਾਂ ਨਾਲ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ, ਬੀਬੀ ਰਜਿੰਦਰ ਕੌਰ ਭੱਠਲ, ਬ੍ਰਹਮ ਮਹਿੰਦਰਾ, ਰਜ਼ੀਆ ਸੁਲਤਾਨਾ ਅਤੇ ਹੋਰ ਸੀਨੀਅਰ ਆਗੂ ਵੀ ਮੌਜੂਦ ਹਨ।
ਪ੍ਰੋਗਰਾਮ ਲਾਈਵ ਵੇਖਣ ਲਈ ਹੇਠ ਲਿੰਕ 'ਤੇ ਕਲਿੱਕ ਕਰੋ : -
https://www.pscp.tv/w/1BdGYOBVNaAxX