← ਪਿਛੇ ਪਰਤੋ
ਪਰਵਿੰਦਰ ਸਿੰਘ ਕੰਧਾਰੀ ਫਰੀਦਕੋਟ, 25 ਅਪ੍ਰੈਲ - ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਏਕਤਾ ਪਾਰਟੀ ਦੇ ਫਰੀਦਕੋਟ ਲੋਕ ਸਭਾ ਸੀਟ ਤੋ ਉਮੀਦਵਾਰ ਮਾਸਟਰ ਬਲਦੇਵ ਸਿੰਘ ਨੇ ਆਪਣੇ ਸਮਰਥਕਾਂ ਨਾਲ ਸਾਇਕਲ ਤੇ ਜਾ ਕੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਵਾਇਆ। ਦੱਸਣਯੋਗ ਹੈ ਕਿ ਬੀਤੇ ਦਿਨ ਕਾਂਗਰਸ ਪਾਰਟੀ ਦੇ ਮੁਹੰਮਦ ਸਦੀਕ ਨੇ ਵੀ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਵਾਇਆ ਹੈ।
Total Responses : 257