← ਪਿਛੇ ਪਰਤੋ
ਬਠਿੰਡਾ, 25 ਅਪ੍ਰੈਲ 2019 - ਬਠਿੰਡਾ ਤੋਂ ਕਾਂਗਰਸ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਬਠਿੰਡਾ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ਵਿਚ ਆਪਣੇ ਨਾਮਜ਼ਦਗੀ ਕਾਗ਼ਜ਼ ਸਬੰਧਿਤ ਅਧਿਕਾਰੀ ਕੋਲ ਜਮਾਂ ਕਰਵਾਏ। ਇਸ ਮੌਕੇ ਉਨ੍ਹਾਂ ਨਾਲ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੀ ਮੌਜੂਦ ਰਹੇ।
Total Responses : 928