← ਪਿਛੇ ਪਰਤੋ
ਮਨਪ੍ਰੀਤ ਸਿੰਘ ਜੱਸੀ
ਅੰਮ੍ਰਿਤਸਰ, 24 ਮਈ 2020 - ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ 'ਚੋਂ ਇੱਕ ਦੀ ਪੁਸ਼ਟੀ ਬੀਤੀ ਦੇਰ ਰਾਤ 'ਤੇ 4 ਦੀ ਪੁਸ਼ਟੀ ਅੱਜ ਹੋਈ ਹੈ, ਜਿਸ ਨਾਲ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 327 ਹੋ ਗਈ ਹੈ। ਇਨ੍ਹਾਂ 'ਚੋਂ 301 ਡਿਸਚਾਰਜ ਹੋ ਚੁੱਕੇ ਹਨ। ਹੁਣ ਤੱਕ ਕੋਰੋਨਾ ਕਾਰਨ 6 ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ 20 ਦਾ ਇਲਾਜ ਚੱਲ ਰਿਹਾ ਹੈ।
Total Responses : 189