← ਪਿਛੇ ਪਰਤੋ
ਚੰਡੀਗੜ੍ਹ, 2 ਜੁਲਾਈ 2020 - ਪੰਜਾਬ 'ਚ ਵੀਰਵਾਰ ਸ਼ਾਮ ਤੱਕ ਕੋਰੋਨਾ ਦੇ 234 ਕੇਸ ਸਾਹਮਣੇ ਆਏ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 2012 ਹੋ ਗਈ ਹੈ। ਜਦੋਂ ਕਿ ਸੂਬੇ 'ਚ ਕੁੱਲ ਮਰੀਜ਼ਾਂ ਦੀ ਗਿਣਤੀ 7140 ਹੋ ਗਈ ਹੈ ਜਦੋਂ ਕਿ 4945 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਪੜ੍ਹੋ ਪੂਰੀ ਰਿਪੋਰਟ...
Total Responses : 188