← Go Back
ਟੋਰਾਂਟੋ, 23 ਜੁਲਾਈ 2018 - ਟੋਰਾਂਟੋ ਰੇਸਤਰਾਂ ਸਾਹਮਣੇ ਹੋਈ ਫਾਇਰਿੰਗ ਤੋਂ ਬਾਅਦ ਟੋਰਾਂਟੋ ਪੁਲਿਸ ਨੇ ਪੁਸ਼ਟੀ ਕੀਤੀ ਹੈ ਕਿ ਅੰਨੇਵਾਹ ਫਾਇਰਿੰਗ ਕਰਨ ਵਾਲੇ ਸ਼ੂਟਰ ਨੂੰ ਮਾਰ ਦਿੱਤਾ ਗਿਆ ਹੈ। ਪੁਲਿਸ ਨੇ ਟਵੀਟ ਕਰਕੇ ਇਸ ਗੱਲ ਦੀ ਜਾਣਕਾਰੀ ਦਿੱਤੀ।
Total Responses : 936