← Go Back
ਮਨੀਲਾ 'ਚ ਪੰਜਾਬੀ ਦਾ ਕਤਲ
ਮੋਗਾ,19 ਨਵੰਬਰ 2018 - ਮਨੀਲਾ ਵਿਖੇ ਰੋਜ਼ੀ ਰੋਟੀ ਕਮਾਉਣ ਗਏ ਮੋਗਾ ਜ਼ਿਲ੍ਹਾ ਦੇ ਨੌਜਵਾਨ ਦੀ ਕਿਸੇ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਜਸਮੇਲ ਸਿੰਘ ਕਰੀਬ ਦੋ ਸਾਲ ਪਹਿਲਾਂ ਮਨੀਲਾ ਗਿਆ ਸੀ । ਜਾਣਕਾਰੀ ਮੁਤਾਬਕ ਸੋਮਵਾਰ ਨੂੰ ਜਦੋਂ ਉਹ ਕੰਮ 'ਤੇ ਜਾ ਰਿਹਾ ਸੀ ਤਾਂ 2 ਹਮਲਾਵਰਾਂ ਨੇ ਉਸ ਨੂੰ ਪੰਜ ਗੋਲੀਆਂ ਮਾਰੀਆਂ। ਜਿਸ ਨਾਲ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਨੌਜਵਾਨ ਦੀ ਮੌਤ ਤੋਂ ਬਾਅਦ ਉਸਦੇ ਪਿੰਡ ਡਾਲਾ 'ਚ ਸੋਗ ਦੀ ਲਹਿਰ ਹੈ।
Total Responses : 930