ਮੁੱਖ ਮੰਤਰੀ ਚੰਨੀ ਵਲੋਂ ਸਾਹਿਤਕਾਰ ਕੁਲਵੰਤ ਸਿੰਘ ਸੂਰੀ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 22 ਨਵੰਬਰ 2021
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਉੱਘੇ ਪੰਜਾਬੀ ਨਾਵਲਕਾਰ ਨਾਨਕ ਸਿੰਘ ਦੇ ਸਪੁੱਤਰ ਉੱਘੇ ਪੰਜਾਬੀ ਸਾਹਿਤਕਾਰ ਕੁਲਵੰਤ ਸਿੰਘ ਸੂਰੀ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।