ਸਰਬਸੰਮਤੀ ਨਾਲ ਪੰਜਾਬੀ ਲੇਖਕ ਸਭਾ ਚੰਡੀਗੜ੍ਹ ਦੇ ਚੁਣੇ ਗਏ ਨਵੇਂ ਅਹੁਦੇਦਾਰ
ਚੰਡੀਗੜ੍ਹ, 12 ਦਸੰਬਰ 2022 - ਪੰਜਾਬੀ ਲੇਖਕ ਸਭਾ ਚੰਡੀਗੜ੍ਹ ਦੇ ਸਰਬਸੰਮਤੀ ਨਾਲ ਨਵੇਂ ਅਹੁਦੇਦਾਰ ਚੁਣੇ ਗਏ ਹਨ। ਜਿਸ 'ਚ ਬਲਕਾਰ ਸਿੰਘ ਨੂੰ ਪ੍ਰਧਾਨ ਚੁਣਿਆ ਗਿਆ ਹੈ ਅਤੇ ਡਾ. ਅਵਤਾਰ ਸਿੰਘ ਪਤੰਗ ਨੂੰ ਸੀਨੀਅਰ ਮੀਤ ਪ੍ਰਧਾਨ ਚੁਣਿਆ ਗਿਆ ਹੈ।