← ਪਿਛੇ ਪਰਤੋ
ਚੰਡੀਗੜ੍ਹ, 28 ਨਵੰਬਰ 2019 - ਪੰਜਾਬੀ ਕਲਾ ਪ੍ਰੀਸ਼ਦ ਦੇ ਸਹਿਯੋਗ ਨਾਲ ਅਦਬੀ ਪੰਜਾਬੀ ਸੱਥ ਰੋਜ਼ ਗਾਰਡਨ ਵੱਲੋਂ 'ਇਹ ਜੋ ਸ਼ਮਸ਼ੇਰ ਸੰਧੂ ਹੈ' ਪੁਸਤਕ ਦਾ ਰਿਲੀਜ਼ ਸਮਾਰੋਹ 29 ਨਵੰਬਰ ਦਿਨ ਸ਼ੁੱਕਰਵਾਰ ਨੂੰ ਸ਼ਾਮ 3 ਵਜੇ ਪੰਜਾਬ ਕਲਾ ਭਵਨ ਵਿਖੇ ਕਰਾਇਆ ਜਾ ਰਿਹਾ ਹੈ। ਪੁਸਤਕ ਦਾ ਸੰਪਾਦਨ ਕੰਵਲਜੀਤ ਦੁਆਰਾ ਕੀਤਾ ਗਿਆ ਹੈ।