← Go Back
ਸੰਜੀਵ ਸੂਦ
ਲੁਧਿਆਣਾ, 28 ਅਪ੍ਰੈਲ 2021 - ਫਿਲਮ ਅਦਾਕਾਰ ਜਿੰਮੀ ਸ਼ੇਰਗਿੱਲ ਖਿਲਾਫ ਲੁਧਿਆਣਾ ਦੇ ਕੋਤਵਾਲੀ ਥਾਣਾ 'ਚ ਕਰਫਿਊ ਦੀ ਉਲੰਘਣਾ ਕਰਨ ਦੇ ਮਾਮਲੇ 'ਚ ਕੇਸ ਦਰਜ ਹੋਇਆ ਹੈ। ਇਹ ਮਾਮਲਾ 26 ਅਪ੍ਰੈਲ ਦੀ ਰਾਤ 8 ਵਜੇ ਫਿਲਮ ਦੀ ਸ਼ੂਟਿੰਗ ਕਰਨ ਦਾ ਹੈ।
ਪੁਲਿਸ ਨੇ ਜਿੰਮੀ ਸ਼ੇਰਗਿੱਲ ਤੇ ਉਸਦੇ ਸਾਥੀਆਂ ਖਿਲਾਫ ਧਾਰਾ 188. 269 ਐਪੀਡੈਮਿਕ ਐਕਟ 'ਚ ਕੇਸ ਦਰਜ ਕੀਤਾ ਹੈ।
Total Responses : 267