← Go Back
Breaking: ਪ੍ਰਸਿੱਧ ਮਿਊਜ਼ਿਕ ਡਾਇਰੈਕਟਰ ਚਰਨਜੀਤ ਅਹੂਜਾ ਨਹੀਂ ਰਹੇ
ਚੰਡੀਗੜ੍ਹ, 21 ਸਤੰਬਰ 2025- ਪ੍ਰਸਿੱਧ ਮਿਊਜ਼ਿਕ ਡਾਇਰੈਕਟਰ ਚਰਨਜੀਤ ਅਹੂਜਾ ਦੇ ਦੇਹਾਂਤ ਹੋਣ ਦੀ ਖ਼ਬਰ ਹੈ। ਉਨ੍ਹਾਂ ਨੇ ਮੋਹਾਲੀ ਸਥਿਤ ਆਪਣੇ ਘਰ ਵਿੱਚ ਆਖ਼ਰੀ ਸਾਹ ਲਏ। ਦੱਸਿਆ ਜਾ ਰਿਹਾ ਹੈ ਕਿ ਉਹ ਕਿਸੇ ਭਿਆਨਕ ਬਿਮਾਰੀ ਦੇ ਨਾਲ ਪੀੜ੍ਹਤ ਸਨ ਅਤੇ ਉਨ੍ਹਾਂ ਦਾ ਇਲਾਜ ਪੀਜੀਆਈ ਤੋਂ ਚੱਲ ਰਿਹਾ ਸੀ। ਫ਼
Total Responses : 659